ਬਠਿੰਡਾ ਪੁਲਿਸ ਨੇ ਤੇਜ਼ ਕਾਰਵਾਈ ਕਰਦੇ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾ ਕੇ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ। ਨਿਆਂ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਪੁਲਿਸ ਵਚਨਬੱਧ ਹੈ।