ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-1 ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 60 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।