Top

ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ

ਲੜੀ ਨੰ. ਅਪਲੋਡ ਕਰਨ ਦੀ ਮਿਤੀ ਸਿਰਲੇਖ ਵਿਭਾਗ ਇਕਾਈ ਦਸਤਾਵੇਜ਼
108/02/2023

ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 30 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ |

ਸਪੈਸ਼ਲ਼ ਸਟਾਫ ਬਠਿੰਡਾ
208/02/2023

ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 60 ਗਰਾਮ ਹੈਰੋਇਨ ਅਤੇ ਇੱਕ ਕਾਰ ਬਰਾਮਦ ਕੀਤੀ ਗਈ।

ਸੀ.ਆਈ.ਏ ਸਟਾਫ-1 ਬਠਿੰਡਾ
308/02/2023

ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 60 ਗਰਾਮ ਹੈਰੋਇਨ ਅਤੇ ਇੱਕ ਕਾਰ ਬਰਾਮਦ ਕੀਤੀ ਗਈ।

ਸੀ.ਆਈ.ਏ ਸਟਾਫ-1 ਬਠਿੰਡਾ
409/03/2023

ਸੈਂਟਰਲ ਏਜੰਸੀ ਅਤੇ ਏ.ਜੀ.ਟੀ.ਐੱਫ., ਰਾਹੀਂ ਜ਼ਿਲਾ ਪੁਲਿਸ ਬਠਿੰਡਾ ਨੂੰ ਸੂਚਨਾ ਮਿਲੀ ਕਿ ਪਿੰਡ ਨਰੂਆਣਾ ਵਿਖੇ ਕਿਸੇ ਨਾ-ਮਲੂਮ ਵਿਅਕਤੀ ਪਾਸੋਂ ਗੈਂਗਸਟਰ ਅਮਨਾ ਵਾਸੀ ਉੱਭਾ ਅਤੇ ਗੈਂਗਸਟਰ ਸੁੱਖਾ ਵਾਸੀ ਦੁਨੇਕੇ ਵੱਲੋ ਵਟਸਅੱਪ ਕਾਲ ਰਾਹੀ ਧਮਕੀ ਭਰੀਆਂ ਕਾਲਾਂ ਕਰਕੇ ਉਸ ਪਾਸੋਂ 10 ਲੱਖ ਰੁਪਏ ਫਿਰੌਤੀ ਮੰਗੀ ਗਈ ਹੈ ਜਿਸ ਤੇ ਪੀੜਿਤ ਵਿਅਕਤੀ ਦਾ ਪਤਾ ਲਗਾ ਕੇ ਜ਼ਿਲਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮੁੱਕਦਮਾ ਨੰ 29 ਮਿਤੀ 02.03.2023 ਅ/ਧ 386,120ਬੀ ਆਈ ਪੀ ਸੀ ਥਾਣਾ ਸਦਰ ਬਠਿੰਡਾ ਦਰਜ ਰਜਿਸਟਰ ਕੀਤਾ ਗਿਆ।
        ਇਸ ਸਬੰਧੀ ਕਾਰਵਾਈ ਕਰਦਿਆਂ ਸ਼੍ਰੀ ਗੁਲਨੀਤ ਸਿੰਘ ਖੁਰਾਣਾ IPS ਸੀਨੀਅਰ ਕਪਤਾਨ ਪੁਲਿਸ ਬਠਿੰਡਾ ਜੀ ਦੀਆਂ ਹਦਾਇਤਾਂ ਤੇ ਸ਼੍ਰੀ ਅਜੈ ਗਾਂਧੀ IPS, ਕਪਤਾਨ ਪੁਲਿਸ (ਡੀ) ਬਠਿੰਡਾ ਜੀ ਅਤੇ ਸ਼੍ਰੀ ਦਵਿੰਦਰ ਸਿੰਘ PPS ਉਪ ਕਪਤਾਨ ਪੁਲਿਸ (ਡੀ) ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਤਰਜਿੰਦਰ ਸਿੰਘ ਇੰਚ. ਸੀ ਆਈ ਏ-1 ਬਠਿੰਡਾ ਵੱਲੋਂ ਡੁੂੰਘਾਈ ਨਾਲ ਮੁਕੱਦਮਾ ਦੀ ਤਫਤੀਸ਼ ਕਰਕੇ ਪ੍ਰਦੀਪ ਸਿੰਘ ਉਰਫ ਟੱਕੀ ਪੁੱਤਰ ਗੁਰਚੰਦ ਸਿੰਘ ਵਾਸੀ ਨਰੂਆਣਾ, ਤੇਗਵੀਰ ਸਿੰਘ ਉਰਫ ਤੇਗ ਪੁੱਤਰ ਗੁਰਮੀਤ ਸਿੰਘ ਵਾਸੀ ਭੁੱਚੋ ਮੰਡੀ ਅਤੇ ਅਮਿੰ੍ਰਤਪਾਲ ਸਿੰਘ ਉਰਫ ਅੰਬਰੀ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਚੱਕ ਬਖਤੂ ਨੂੰ ਦੋਸ਼ੀ ਨਾਮਜ਼ਦ ਕਰਕੇ ਕਾਰਵਾਈ ਕਰਦੇ ਹੋਏ ਮਿਤੀ 07.03.2023 ਨੂੰ ਦੋਸ਼ੀ ਪ੍ਰਦੀਪ ਸਿੰਘ ਉਰਫ ਟੱਕੀ ਨੂੰ ਅਤੇ ਮਿਤੀ 08.03.2023 ਨੂੰ ਦੋਸ਼ੀ ਤੇਗਵੀਰ ਸਿੰਘ ਉਰਫ ਤੇਗ ਅਤੇ ਅਮਿੰ੍ਰਤਪਾਲ ਸਿੰਘ ਉਰਫ ਅੰਬਰੀ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਤੇਗਵੀਰ ਸਿੰਘ ਪਾਸੋ ਇੱਕ ਪਿਸਤੌਲ ਦੇਸੀ 315 ਬੋਰ ਸਮੇਤ 03 ਰੌਂਦ 315 ਬੋਰ ਅਤੇ ਵਾਰਦਾਤ ਕਰਨ ਲਈ ਕੀਤੀ ਰੈਕੀ ਦੌਰਾਨ ਵਰਤੀ ਗਈ ਐਕਟੀਵਾ ਬ੍ਰਾਮਦ ਕੀਤੀ ਗਈ ਅਤੇ ਮੁਕੱਦਮਾ ਹਜਾ ਵਿੱਚ ਜੁਰਮ 25/54/59 ਅਸਲਾ ਐਕਟ ਦਾ ਵਾਧਾ ਕੀਤਾ ਗਿਆ।
        ਦੌਰਾਨੇ ਪੁੱਛਗਿਛ ਦੋਸ਼ੀਆਂ ਨੇ ਮੰਨਿਆ ਹੈ ਕਿ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਉੱਭਾ ਜਿਲਾ ਮਾਨਸਾ ਜੋ ਨਾਭਾ ਜੇਲ ਵਿੱਚ ਬੰਦ ਹੈ ਨੇ ਇਹ ਵਾਰਦਾਤ ਕਰਨ ਲਈ ਕਿਹਾ ਸੀ। ਦੋਸ਼ੀ ਪ੍ਰਦੀਪ ਸਿੰਘ ਉਰਫ ਟੱਕੀ ਨੇ ਆਪਣੇ ਪਿੰਡ ਨਰੂਆਣਾ ਦੇ ਅਮਰੀਕ ਸਿੰਘ ਪੁੱਤਰ ਬਲਕਰਨ ਸਿੰਘ ਦਾ ਫੋਨ ਨੰਬਰ ਫਰੌਤੀ ਲੈਣ ਲਈ ਜੇਲ ਵਿੱਚ ਬੈਠੇ ਅਮਨਦੀਪ ਸਿੰਘ ਉਰਫ ਅਮਨਾ ਉੱਭਾ ਨੂੰ ਦਿੱਤਾ ਸੀ ਜਿਸ ਨੇ ਫਰੌਤੀ ਲੈਣ ਲਈ ਅਮਰੀਕ ਸਿੰਘ ਨੂੰ ਵਟਸਅੱਪ ਪਰ ਧਮਕੀ ਭਰੀਆ ਕਾਲਾ ਕਰਦੇ ਹੋਏ ਉਸ ਤੋ 10 ਲੱਖ ਰੁਪਏ ਦੀ ਫਰੌਤੀ ਮੰਗੀ ਸੀ। ਅਮਰੀਕ ਸਿੰਘ ਵੱਲੋ ਪੈਸੇ ਦੇਣ ਤੋ ਇਨਕਾਰ ਕਰਨ ਤੇ ਅਮਨਦੀਪ ਸਿੰਘ ਉਰਫ ਅਮਨਾ ਦੇ ਕਹਿਣ ਤੇ ਪ੍ਰਦੀਪ ਸਿੰਘ ਟੱਕੀ ਨੇ ਤੇਗਵੀਰ ਸਿੰਘ ਉਰਫ ਤੇਗ ਅਤੇ ਅਮਿੰ੍ਰਤਪਾਲ ਸਿੰਘ ਉਰਫ ਅੰਬਰੀ ਤਂੋ ਪਿੰਡ ਨਰੂਆਣਾ ਅਮਰੀਕ ਸਿੰਘ ਦੇ ਘਰ ਦੀ ਰੈਕੀ ਕਰਵਾਈ ਸੀ ਤਾਂ ਜੋ ਅਮਰੀਕ ਸਿੰਘ ਦਾ ਕੋਈ ਨੁਕਸਾਨ ਕੀਤਾ ਜਾ ਸਕੇ। ਦੋਸ਼ੀ ਪ੍ਰਦੀਪ ਸਿੰਘ ਪਹਿਲਾ ਪੁਲਿਸ ਰਿਮਾਂਡ ਪਰ ਹੈ। ਦੋਸ਼

ਸੀ.ਆਈ.ਏ ਸਟਾਫ-1 ਬਠਿੰਡਾ
503/05/2023

ਨਸ਼ਿਆਂ ਖਿਲ਼ਾਫ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ (ਸੀ.ਆਈ.ਏ ਸਟਾਫ-1) ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ 2 ਕਿੱਲੋ ਅਫੀਮ ਬਰਾਮਦ ਕੀਤੀ ਗਈ।

ਸੀ.ਆਈ.ਏ.ਸਟਾਫ-1 ਬਠਿੰਡਾ
601/01/2024

ਬਠਿੰਡਾ ਪੁਲਿਸ ਵੱਲੋਂ ਮਾਰੂ ਹਥਿਆਰਾਂ ਨਾਲ ਲੈੱਸ ਹੋ ਕੇ ਰਾਹਗੀਰਾਂ ਦੀ ਕੁੱਟਮਾਰ ਕਰਕੇ ਲੁੱਟਾਂ ਖੋਹਾਂ ਕਰਨ ਵਾਲੇ 04 ਵਿਅਕਤੀਆਂ ਨੂੰ ਮਾਰੂ ਹਥਿਆਰ ਅਤੇ ਚੋਰੀਸ਼ੁਦਾ ਸਮਾਨ ਸਮੇਤ ਦਬੋਚਿਆ।

ਸੀ.ਆਈ.ਏ ਸਟਾਫ-2 ਬਠਿੰਡਾ
715/01/2024

ਬਠਿੰਡਾ ਪੁਲਿਸ ਵੱਲੋਂ 2 ਵਿਅਕਤੀਆਂ ਨੂੰ 22 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਇੱਕ ਟਰੱਕ ਕੀਤਾ ਕਾਬੂ।

ਸੀ.ਆਂਈ.ਏ ਸਟਾਫ-2
816/01/2024

ਬਠਿੰਡਾ ਪੁਲਿਸ ਵੱਲੋਂ 126 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 249 ਵਹੀਕਲ ਖੁੱਲੀ ਬੋਲੀ ਲਗਾ ਕੇ ਕੀਤੇ ਨਿਲਾਮ

fI.AY`s.pI AY`n.fI.pI.AY`S
909/01/2024

ਜਿਲ਼੍ਹੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ।
ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਕਰੀਬ 58 ਲੱਖ ਦੀ ਅਣ-ਅਧਿਕਾਰਤ ਪ੍ਰਾਪਰਟੀ ਨੂੰ ਕੀਤਾ ਜਬਤ
 

ਇੰਚਾਰਜ ਐੱਫ.ਆਈ.ਯੂ
1016/01/2024

ਬਠਿੰਡਾ ਪੁਲਿਸ ਵੱਲੋਂ 126 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 249 ਵਹੀਕਲ ਖੁੱਲੀ ਬੋਲੀ ਲਗਾ ਕੇ ਕੀਤੇ ਨਿਲਾਮ

fI.AY`s.pI AY`n.fI.pI.AY`S
1117/02/2024

biTMfw puils v`loN mobweIl Pon qy DmkI dy ky iProqIAW mMgx vwly igroh dy ie`k mYNbr nUM Asly smyq kIqw kwbU

iesdy kbjy iv`coN .315 bor dysI ipsqOl smyq 2 ijMdw kwrqUs .315 Aqy ie`k mobweIl Pon brwmd kIqw igAw[

 

ਸੀ.ਆਈ.ਏ ਸਟਾਫ-1
1203/07/2024

ਪ੍ਰੈੱਸ ਨੋਟ

03.7.2024

ਸ੍ਰੀ ਐੱਸ.ਪੀ.ਐੱਸ. ਪਰਮਾਰ ਆਈ.ਪੀ.ਐੱਸ ਵਧੀਕ ਡਾਰਿਟੈਕਟਰ ਜਨਰਲ ਪੁਲਿਸ ਨੇ ਜਿਲ੍ਹਾ ਬਠਿੰਡਾ ਵਿਖੇ ਨਵੇਂ ਸਾਈਬਰ ਥਾਣੇ ਦਾ ਕੀਤਾ ਰਸਮੀ ਉਦਘਾਟਨ

ਮਾਨਯੋਗ ਸ੍ਰੀ ਗੋਰਵ ਯਾਦਵ IPS, ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ IPS, ਏ.ਡੀ.ਜੀ.ਪੀ. ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ IPS, ਸੀਨਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀ ਅਜੇ ਗਾਂਧੀ IPS, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਬਠਿੰਡਾ ਅਤੇ ਸ੍ਰੀ ਮਨਮੋਹਨ ਸ਼ਰਨਾ ਡੀ.ਐੱਸ.ਪੀ ਸਾਈਬਰ ਕਰਾਈਮ ਬਠਿੰਡਾ ਦੀ ਅਗਵਾਈ ਵਿੱਚ ਥਾਣਾ ਸਦਰ ਬਠਿੰਡਾ ਵਿਖੇ ਵੱਧ ਰਹੇ ਸਾਈਬਰ ਕਰਾਈਮ ਦੇ ਕੇਸਾਂ ਲਈ ਡਿਜੀਟਲ ਸੁਰੱਖਿਆ ਨੂੰ ਵਧਾਉਣ ਅਤੇ ਸਾਈਬਰ ਖਤਰਿਆਂ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਬਠਿੰਡਾ ਪੁਲਿਸ ਵੱਲੋਂ ਇੱਕ ਸਮਰਪਿਤ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਦੀ ਸਥਾਪਨਾ ਕੀਤੀ ਗਈ।

ਸ੍ਰੀ ਦੀਪਕ ਪਾਰੀਕ ਆਈ.ਪੀ.ਐਸ ਐਸ.ਐੱਸ.ਪੀ ਬਠਿੰਡਾ ਨੇ ਪ੍ਰੈੱਸ ਨੋਟ ਜਾਰੀ ਕਰਦਿਆ ਕਿ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਦੇ ਸਮੇਂ ਵਿੱਚ ਵੱਧ ਰਹੇ ਸਾਈਬਰ ਕਰਾਈਮ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਈਬਰ ਕਰਾਈਮ ਅਤੇ ਆਨਲਾਈਨ ਧੋਖਾਧੜੀ ਨੂੰ ਠੱਲ ਪਾਉਣ ਲਈ ਪੰਜਾਬ ਵਿੱਚ ਨਵੇਂ ਸਾਈਬਰ ਕਾਰਈਮ ਬਾਣਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿਵੇ ਕਿ ਪਿਛਲੇ ਕੁਝ ਦਿਨਾਂ ਵਿੱਚ ਵੱਖ- ਵੱਖ ਜਿਲ੍ਹਿਆਂ ਅੰਦਰ ਸਾਈਬਰ ਕਰਾਈਮ ਪੁਲਿਸ ਸਟੇਸ਼ਨਾਂ ਦਾ ਨਿਰਮਾਣ ਕੀਤਾ ਗਿਆ ਹੈ। ਉਸਦੀ ਲੜੀ ਵਿੱਚ ਅੱਜ ਥਾਣਾ ਸਦਰ ਬਠਿੰਡਾ ਦੀ ਇਮਾਰਤ ਵਿੱਚ ਸਾਈਬਰ ਪੁਲਿਸ ਸਟੇਸ਼ਨ ਸਥਾਪਿਤ ਕੀਤਾ ਗਿਆ ਹੈ। ਇਹ ਸਾਈਬਰ ਪੁਲਿਸ ਸਟੇਸ਼ਨ ਸਾਈਬਰ ਕਰਾਈਮ ਨਾਲ ਸਬੰਧਿਤ ਮਾਮਲਿਆ ਦੀ ਤਫਤੀਸ਼ ਕਰੇਗਾ ਅਤੇ ਜਿਵੇ ਕਿ ਅੱਜ ਕੱਲ ਸਾਈਬਰ ਠੱਗਾਂ ਵੱਲੋਂ ਆਮ ਪਬਲਿਕ ਨਾਲ ਸਾਈਬਰ ਧੋਖਾਧੜੀ ਕੀਤੀ ਜਾ ਰਹੀ ਹੈ। ਇਹਨਾਂ ਮਾਮਲਿਆ ਨੂੰ ਨਜਿੱਠੇਗਾ। ਇਸ ਪੁਲਿਸ ਸਟੇਸ਼ਨ ਦਾ ਰਸਮੀ ਉਦਘਾਟਨ ਮਾਨਯੋਗ ਸ਼੍ਰੀ ਐਸ.ਪੀ.ਐਸ. ਪਰਮਾਰ IPS, ਏ.ਡੀ.ਜੀ.ਪੀ. ਬਠਿੰਡਾ ਵੱਲੋਂ ਕੀਤਾ ਗਿਆ। ਇਸ ਮੌਕੇ ਸਾਈਬਰ ਪੁਲਿਸ ਦੀ ਇਮਾਰਤ ਅੰਦਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਪ੍ਰਕਾਸ਼ ਕਰਵਾਇਆ ਗਿਆ। ਇਸ ਮੌਕੇ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ, ਸ੍ਰੀ ਅਜੈ ਗਾਂਧੀ IPS, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਬਠਿੰਡਾ ਅਤੇ ਸ੍ਰੀ ਮਨਮੋਹਨ ਸ਼ਰਨਾ ਡੀ.ਐੱਸ.ਪੀ ਸਾਈਬਰ ਕਰਾਈਮ ਬਠਿੰਡਾ, ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਸਾਈਬਰ ਪੁਲਿਸ ਸਟੇਸ਼ਨ ਅਤੇ ਥਾਣਾ ਸਦਰ ਬਠਿੰਡਾ ਹਾਜਰ ਸਨ।

ਸੀ.ਆਈ.ਏ ਸਟਾਫ-2 ਅਤੇ ਥਾਣਾ ਮੌੜ
1303/09/2024

ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਦੇ ਕਰਿੰਦੇ ਦੀ ਕੁੱਟਮਾਰ ਕਰਕੇ 5 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗਿਰੋਹ ਦੇ ਕਬਜ਼ੇ 'ਚੋਂ 5 ਲੱਖ ਰੁਪਏ, ਚਾਰ ਲੋਹੇ ਦੀਆਂ ਰਾਡਾਂ (Iron Rods), ਇੱਕ ਹਥੌੜਾ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ।

ਸੀ.ਆਈ.ਏ ਸਟਾਫ-2 ਅਤੇ ਥਾਣਾ ਸਦਰ ਬਠਿੰਡਾ
ਆਖਰੀ ਵਾਰ ਅੱਪਡੇਟ ਕੀਤਾ 04-09-2024 11:36 AM

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list